Nache munde di buaa....
Bari barsi khatan gaya si
Oh fir ki khat leyanda ,,
Oh Bari barsi khatan gaya si
Khat kae leyanda suaa….
Vayi bhangra taan sazda jdo nache munde di bhuaaa….
ਬਾਰੀ ਵਰਸੀ ਖਟਣ ਗਿਆ ਸੀ,
ਕਿ ਲਿਆਂਦਾ ਫਿਰ ਖੱਟ ਕੇ ?
ਬਾਰੀ ਵਰਸੀ ਖੱਟਣ ਗਿਆ ਸੀ
ਖੱਟ ਕੇ ਲਿਆਂਦਾ,,,,,ਸੂਆ,,,,
ਵਯੀ ਜਾਗੋ ਤਾਂ ਸੱਜਦੀ ,,,,,,,,,, ਬੱਲੇ ,,,,,,,,,,,,,,,,,,
ਵਯੀ ਭੰਗੜਾ ਤਾਂ ਸਜਦਾ ਜਦੋ ਨੱਚੇ ਮੁੰਡੇ ਦੀ ਭੂਆ
ਭੰਗੜਾ ਤਾਂ ਸਜਦਾ ਜਦੋ ਨੱਚੇ ਮੁੰਡੇ ਦੀ ਭੂਆ,,,,