Nache munde di chachi
Bari barsi khatan gaya si
Oh fir ki khat leyanda ,,
Oh Bari barsi khatan gaya si
Khat kae leyandi gachiii….
Vayi bhangra taan sazda jdo nache munde di cha-chi…..
ਬਾਰੀ ਵਰਸੀ ਖਟਣ ਗਿਆ ਸੀ,
ਕਿ ਲਿਆਂਦਾ ਫਿਰ ਖੱਟ ਕੇ ?
ਬਾਰੀ ਵਰਸੀ ਖੱਟਣ ਗਿਆ ਸੀ
ਖੱਟ ਕੇ ਲਿਆਂਦੀ,ਗਾਚੀ,,,,,,
ਵਯੀ ਜਾਗੋ ਤਾਂ ਸੱਜਦੀ ,,,,,,,,,, ਬੱਲੇ ,,,,,,,,,,,,,,,,,,
ਵਯੀ ਭੰਗੜਾ ਤਾਂ ਸਜਦਾ ਜਦੋ ਨੱਚੇ ਮੁੰਡੇ ਦੀ ਚਾਚੀ
ਭੰਗੜਾ ਤਾਂ ਸਜਦਾ ਜਦੋ ਨੱਚੇ ਮੁੰਡੇ ਦੀ ਚਾਚੀ,,,,,