Nache munde di tayi
Bari barsi khatan gaya si
Oh fir ki khat leyanda ,,
Oh Bari barsi khatan gaya si
Khat kae leyandi kayii….
Vayi bhangra taan sazda jdo nache munde di tayi….
ਬਾਰੀ ਵਰਸੀ ਖਟਣ ਗਿਆ ਸੀ,
ਕਿ ਲਿਆਂਦਾ ਫਿਰ ਖੱਟ ਕੇ ?
ਬਾਰੀ ਵਰਸੀ ਖੱਟਣ ਗਿਆ ਸੀ
ਖੱਟ ਕੇ ਲਿਆਂਦੀ,,, ਕਾਇ,,,,
ਵਯੀ ਜਾਗੋ ਤਾਂ ਸੱਜਦੀ ,,,,,,,,,, ਬੱਲੇ ,,,,,,,,,,,,,,,,,,
ਵਯੀ ਭੰਗੜਾ ਤਾਂ ਸਜਦਾ ਜਦੋ ਨੱਚੇ ਮੁੰਡੇ ਦੀ ਤਾਇ,,,,
ਭੰਗੜਾ ਤਾਂ ਸਜਦਾ ਜਦੋ ਨੱਚੇ ਮੁੰਡੇ ਦੀ ਤਾਇ,,,,,